AI survey fieldwork control.
Dayalogs gives teams survey authoring tools, distribution workflows and full fieldwork control from their own AI. It helps create, validate, preview, and manage schema-first online surveys, with support for survey definitions, translations, respondent links, LinkSets, embeds, campaigns, audiences, review rounds, branding, styles, responses and exports through a scoped OAuth MCP connection.
Dayalogs ਨਾਲ ਕਨੈਕਟ ਹੋਣ 'ਤੇ, ChatGPT ਤੁਹਾਡੀਆਂ ਬੇਨਤੀਆਂ ਲਈ ਸੰਦਰਭ ਦੇਣ ਵਿੱਚ ਮਦਦ ਵਾਸਤੇ ਸੰਬੰਧਿਤ ਚੈਟਾਂ ਅਤੇ ਯਾਦਾਂ ਇਸ ਐਪ ਨਾਲ ਸਾਂਝੀਆਂ ਕਰ ਸਕਦਾ ਹੈ। ਇਸ ਡਾਟੇ ਦੀ Dayalogs ਵੱਲੋਂ ਵਰਤੋਂ ਉਨ੍ਹਾਂ ਦੀਆਂ ਸ਼ਰਤਾਂ ਅਤੇ ਪਰਦੇਦਾਰੀ ਨੀਤੀ ਦੇ ਅਧੀਨ ਹੈ। ਜੇ ਤੁਹਾਡੇ ਕੋਲ ਮੈਮੋਰੀ ਚਾਲੂ ਹੈ, ਤਾਂ ਐਪ ਦਾ ਡਾਟਾ ਮਦਦਗਾਰ ਜਾਣਕਾਰੀ ਜਾਂ ਸੁਝਾਅ ਪਹਿਲਾਂ ਤੋਂ ਦੇਣ ਲਈ ਵਰਤਿਆ ਜਾ ਸਕਦਾ ਹੈ। ChatGPT ਹਮੇਸ਼ਾ ਤੁਹਾਡੀਆਂ ਟ੍ਰੇਨਿੰਗ ਡਾਟਾ ਤਰਜੀਹਾਂ ਦਾ ਆਦਰ ਕਰਦਾ ਹੈ, ਕਨੈਕਟ ਕੀਤੀਆਂ ਐਪਾਂ ਦੇ ਡਾਟੇ ਸਮੇਤ। ਐਪਾਂ ਦੀ ਵਰਤੋਂ ਨਾਲ ਵਧਿਆ ਹੋਇਆ ਜੋਖਮ ਹੋ ਸਕਦਾ ਹੈ। ਤੁਸੀਂ ਆਪਣੀਆਂ ਤਰਜੀਹਾਂ ਸੰਭਾਲ ਸਕਦੇ ਹੋ ਜਾਂ ਸੈਟਿੰਗਾਂ ਵਿੱਚ ਕਦੇ ਵੀ ਐਪਾਂ ਤੋਂ ਡਿਸਕਨੈਕਟ ਕਰ ਸਕਦੇ ਹੋ। ਹੋਰ ਜਾਣੋ