Look up Benelux phone numbers
Look up who is behind a phone number in the Netherlands, Belgium or Luxembourg: community reports, spam and scam categories, a trust verdict and the registered business, from Calmido's phone directory. Use it when someone asks who called them, whether a number is safe, spam or a scam, or which company a number belongs to.
Calmido ਨਾਲ ਕਨੈਕਟ ਹੋਣ 'ਤੇ, ChatGPT ਤੁਹਾਡੀਆਂ ਬੇਨਤੀਆਂ ਲਈ ਸੰਦਰਭ ਦੇਣ ਵਿੱਚ ਮਦਦ ਵਾਸਤੇ ਸੰਬੰਧਿਤ ਚੈਟਾਂ ਅਤੇ ਯਾਦਾਂ ਇਸ ਐਪ ਨਾਲ ਸਾਂਝੀਆਂ ਕਰ ਸਕਦਾ ਹੈ। ਇਸ ਡਾਟੇ ਦੀ Calmido ਵੱਲੋਂ ਵਰਤੋਂ ਉਨ੍ਹਾਂ ਦੀਆਂ ਸ਼ਰਤਾਂ ਅਤੇ ਪਰਦੇਦਾਰੀ ਨੀਤੀ ਦੇ ਅਧੀਨ ਹੈ। ਜੇ ਤੁਹਾਡੇ ਕੋਲ ਮੈਮੋਰੀ ਚਾਲੂ ਹੈ, ਤਾਂ ਐਪ ਦਾ ਡਾਟਾ ਮਦਦਗਾਰ ਜਾਣਕਾਰੀ ਜਾਂ ਸੁਝਾਅ ਪਹਿਲਾਂ ਤੋਂ ਦੇਣ ਲਈ ਵਰਤਿਆ ਜਾ ਸਕਦਾ ਹੈ। ChatGPT ਹਮੇਸ਼ਾ ਤੁਹਾਡੀਆਂ ਟ੍ਰੇਨਿੰਗ ਡਾਟਾ ਤਰਜੀਹਾਂ ਦਾ ਆਦਰ ਕਰਦਾ ਹੈ, ਕਨੈਕਟ ਕੀਤੀਆਂ ਐਪਾਂ ਦੇ ਡਾਟੇ ਸਮੇਤ। ਐਪਾਂ ਦੀ ਵਰਤੋਂ ਨਾਲ ਵਧਿਆ ਹੋਇਆ ਜੋਖਮ ਹੋ ਸਕਦਾ ਹੈ। ਤੁਸੀਂ ਆਪਣੀਆਂ ਤਰਜੀਹਾਂ ਸੰਭਾਲ ਸਕਦੇ ਹੋ ਜਾਂ ਸੈਟਿੰਗਾਂ ਵਿੱਚ ਕਦੇ ਵੀ ਐਪਾਂ ਤੋਂ ਡਿਸਕਨੈਕਟ ਕਰ ਸਕਦੇ ਹੋ। ਹੋਰ ਜਾਣੋ